ਸੂਰਾ ਅਲ-ਫਾਤਿਹਾ ਅਰਬੀ ਅਤੇ ਪੰਜਾਬੀ
ਸੂਰਾ ਅਲ-ਫਾਤਿਹਾ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (7 ਆਇਤ — مكية). ਅਲ-ਫਾਤਿਹਾ ਸੁਣੋ, ਅਲ-ਫਾਤਿਹਾ ਅਨੁਵਾਦ, ਅਲ-ਫਾਤਿਹਾ mp3, ਅਲ-ਫਾਤਿਹਾ pdf.ਸੂਰਾ ਅਲ-ਫਾਤਿਹਾ ਪੜ੍ਹੋ ਅਤੇ ਸੁਣੋ
🎧 ਆਇਤ
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
—
x1
بِسْمِ اللَّهِ الرَّحْمَٰنِ الرَّحِيمِ ١
📖 ਅਨੁਵਾਦ
ਆਇਤ 1
1਼ ਸ਼ੁਰੂ (ਕਰਦਾ ਹਾਂ) ਅੱਲਾਹ ਦੇ ਨਾਂ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
الْحَمْدُ لِلَّهِ رَبِّ الْعَالَمِينَ ٢
📖 ਅਨੁਵਾਦ
ਆਇਤ 2
2਼ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਹੜਾ ਕੁੱਲ ਜਹਾਨਾਂ ਦਾ ਰੱਬ ਹੈ। 2
إِيَّاكَ نَعْبُدُ وَإِيَّاكَ نَسْتَعِينُ ٥
📖 ਅਨੁਵਾਦ
ਆਇਤ 5
5਼ ਅਸੀਂ ਤੇਰੀ ਹੀ ਇਬਾਦਤ ਕਰਦੇ ਹਾਂ ਅਤੇ ਤੇਥੋਂ ਹੀ (ਹਰ ਪ੍ਰਕਾਰ ਦੀ) ਮਦਦ ਚਾਹੁੰਦੇ ਹਾਂ।
صِرَاطَ الَّذِينَ أَنْعَمْتَ عَلَيْهِمْ غَيْرِ الْمَغْضُوبِ عَلَيْهِمْ وَلَا الضَّالِّينَ ٧
📖 ਅਨੁਵਾਦ
ਆਇਤ 7
7਼ ਉਹਨਾਂ ਲੋਕਾਂ ਦੀ ਰਾਹ ਜਿਨ੍ਹਾਂ ਨੂ ਨੂੰ ਤੂੰ ਇਨਾਮ ਬਖ਼ਸ਼ਿਆ,1 ਜਿਨ੍ਹਾਂ ’ਤੇ ਤੇਰਾ ਕਰੋਪ (ਅਜ਼ਾਬ) ਨਹੀਂ ਹੋਇਆ ਅਤੇ ਨਾ ਹੀ (ਸਿੱਧੀ ਰਾਹ ਤੋਂ) ਭਟਕੇ ਹੋਏ ਸੀ। 2
ਅਲ-ਫਾਤਿਹਾ (1/114)
2 →
ਪੜ੍ਹੋ ਸੂਰਾ ਅਲ-ਫਾਤਿਹਾ ਪੰਜਾਬੀ – ਅਨੁਵਾਦ ਅਤੇ ਆਡੀਓ
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers

