ਸੂਰਾ ਅਲ-ਆਦੀਆਤ ਅਰਬੀ ਅਤੇ ਪੰਜਾਬੀ
ਸੂਰਾ ਅਲ-ਆਦੀਆਤ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (11 ਆਇਤ — مكية). ਅਲ-ਆਦੀਆਤ ਸੁਣੋ, ਅਲ-ਆਦੀਆਤ ਅਨੁਵਾਦ, ਅਲ-ਆਦੀਆਤ mp3, ਅਲ-ਆਦੀਆਤ pdf.ਸੂਰਾ ਅਲ-ਆਦੀਆਤ ਪੜ੍ਹੋ ਅਤੇ ਸੁਣੋ
🎧 ਆਇਤ
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
—
x1
وَإِنَّهُ لِحُبِّ الْخَيْرِ لَشَدِيدٌ ٨
📖 ਅਨੁਵਾਦ
ਆਇਤ 8
8਼ ਅਤੇ ਬੇਸ਼ੱਕ ਉਹ ਮਾਲ ਦੇ ਮੋਹ ਵਿਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ।
۞ أَفَلَا يَعْلَمُ إِذَا بُعْثِرَ مَا فِي الْقُبُورِ ٩
📖 ਅਨੁਵਾਦ
ਆਇਤ 9
9਼ ਕੀ ਉਹ ਨਹੀਂ ਜਾਣਦਾ ਜਦੋਂ ਉਹ ਸਭ ਬਾਹਰ ਕੱਢਿਆ ਜਾਵੇਗਾ ਜੋ ਕੁੱਝ ਕਬਰਾਂ ਵਿਚ ਹੈ।
وَحُصِّلَ مَا فِي الصُّدُورِ ١٠
📖 ਅਨੁਵਾਦ
ਆਇਤ 10
10਼ ਅਤੇ ਉਹ ਸਭ ਸਪਸ਼ਟ ਕਰ ਦਿੱਤਾ ਜਾਵੇਗਾ ਜੋ ਕੁੱਝ ਦਿਲਾਂ ਵਿਚ ਹੈ।
إِنَّ رَبَّهُم بِهِمْ يَوْمَئِذٍ لَّخَبِيرٌ ١١
📖 ਅਨੁਵਾਦ
ਆਇਤ 11
11਼ ਬੇਸ਼ੱਕ ਉਹਨਾਂ (ਮਨੁੱਖਾਂ) ਦਾ ਰੱਬ ਉਸ (ਕਿਆਮਤ) ਦਿਹਾੜੇ ਉਹਨਾਂ ਦੇ (ਹਾਲਾਂ) ਤੋਂ ਭਲੀ-ਭਾਂਤ ਜਾਣੂ ਹੋਵੇਗਾ।
ਪੜ੍ਹੋ ਸੂਰਾ ਅਲ-ਆਦੀਆਤ ਪੰਜਾਬੀ – ਅਨੁਵਾਦ ਅਤੇ ਆਡੀਓ
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers

