ਸੂਰਾ ਅਲ-ਕਾਰੀਆ ਅਰਬੀ ਅਤੇ ਪੰਜਾਬੀ
ਸੂਰਾ ਅਲ-ਕਾਰੀਆ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (11 ਆਇਤ — مكية). ਅਲ-ਕਾਰੀਆ ਸੁਣੋ, ਅਲ-ਕਾਰੀਆ ਅਨੁਵਾਦ, ਅਲ-ਕਾਰੀਆ mp3, ਅਲ-ਕਾਰੀਆ pdf.ਸੂਰਾ ਅਲ-ਕਾਰੀਆ ਪੜ੍ਹੋ ਅਤੇ ਸੁਣੋ
🎧 ਆਇਤ
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
—
x1
وَمَا أَدْرَاكَ مَا الْقَارِعَةُ ٣
📖 ਅਨੁਵਾਦ
ਆਇਤ 3
3਼ ਅਤੇ ਤੁਸੀਂ ਕੀ ਜਾਣੋਂ ਕਿ ਉਹ ਖੜਖੜਾ ਦੇਣ ਵਾਲੀ (ਆਫ਼ਤ) ਕੀ ਹੈ ?
يَوْمَ يَكُونُ النَّاسُ كَالْفَرَاشِ الْمَبْثُوثِ ٤
📖 ਅਨੁਵਾਦ
ਆਇਤ 4
4਼ (ਇਹ ਉਹ ਦਿਨ ਹੈ) ਜਦੋਂ ਲੋਕੀ (ਐਵੇਂ) ਹੋ ਜਾਣਗੇ, ਜਿਵੇਂ ਖਿਲਰੇ ਹੋਏ ਭਮੱਕੜ।
وَتَكُونُ الْجِبَالُ كَالْعِهْنِ الْمَنفُوشِ ٥
📖 ਅਨੁਵਾਦ
ਆਇਤ 5
5਼ ਅਤੇ ਪਹਾੜ ਪਿੰਜੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।
فَأَمَّا مَن ثَقُلَتْ مَوَازِينُهُ ٦
📖 ਅਨੁਵਾਦ
ਆਇਤ 6
6਼ ਅਤੇ ਫੇਰ (ਉਸ ਦਿਨ) ਜਿਸ ਵਿਅਕਤੀ ਦਾ ਪਾਲੜਾ (ਨੇਕ ਅਮਲਾਂ ਨਾਲ) ਭਾਰੀ ਹੋਵੇਗਾ।
ਪੜ੍ਹੋ ਸੂਰਾ ਅਲ-ਕਾਰੀਆ ਪੰਜਾਬੀ – ਅਨੁਵਾਦ ਅਤੇ ਆਡੀਓ
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers

