ਸੂਰਾ ਅਤ-ਤਕਾਸੁਰ ਅਰਬੀ ਅਤੇ ਪੰਜਾਬੀ

ਸੂਰਾ ਅਤ-ਤਕਾਸੁਰ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (8 ਆਇਤ — مكية). ਅਤ-ਤਕਾਸੁਰ ਸੁਣੋ, ਅਤ-ਤਕਾਸੁਰ ਅਨੁਵਾਦ, ਅਤ-ਤਕਾਸੁਰ mp3, ਅਤ-ਤਕਾਸੁਰ pdf.

ਸੂਰਾ ਅਤ-ਤਕਾਸੁਰ ਪੜ੍ਹੋ ਅਤੇ ਸੁਣੋ

🎧 ਆਇਤ
M Mishary Rashid Alafasy
M Mahmoud Khalil Al-Husary
A Abdurrahman As-Sudais
M Mohamed Siddiq Al-Minshawi
A Abdul Basit Abdul Samad
A Ali Al-Hudhaify
A Ahmed ibn Ali al-Ajamy
A Abu Bakr Ash-Shaatree
M Muhammad Ayyoub
A Abdullah Basfar
A Abdullah Al-Juhani
M Maher Al Muaiqly
x1
أَلْهَاكُمُ التَّكَاثُرُ ۝١
📖 ਅਨੁਵਾਦ ਆਇਤ 1
1਼ ਬਹੁਤਾ (ਧੰਨ) ਹੋਣ ਦੀ ਇੱਛਾ ਨੇ ਤੁਹਾਨੂੰ (ਪਰਲੋਕ ਤੋਂ) ਬੇਖ਼ਬਰ ਕਰ ਛੱਡਿਆ ਹੈ।
حَتَّىٰ زُرْتُمُ الْمَقَابِرَ ۝٢
📖 ਅਨੁਵਾਦ ਆਇਤ 2
2਼ ਇੱਥੋਂ ਤਕ ਕਿ ਤੁਸੀਂ ਕਬਰਾਂ ਵਿਚ ਪਹੁੰਚ ਗਏ (ਭਾਵ ਮਰ ਗਏ)।
كَلَّا سَوْفَ تَعْلَمُونَ ۝٣
📖 ਅਨੁਵਾਦ ਆਇਤ 3
3਼ ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।
ثُمَّ كَلَّا سَوْفَ تَعْلَمُونَ ۝٤
📖 ਅਨੁਵਾਦ ਆਇਤ 4
4਼ ਫੇਰ (ਸੁਣ ਲਵੋ) ਕਿ ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।
كَلَّا لَوْ تَعْلَمُونَ عِلْمَ الْيَقِينِ ۝٥
📖 ਅਨੁਵਾਦ ਆਇਤ 5
5਼ ਉੱਕਾ ਨਹੀਂ, ਜੇ ਤੁਸੀਂ ਪੂਰੇ ਵਿਸ਼ਵਾਸ ਨਾਲ ਕਿਆਮਤ ਦਿਹਾੜੇ ਨੂੰ ਜਾਣ ਲੈਂਦੇ (ਤਾਂ ਤੁਸੀਂ ਕਦੇ ਵੀ ਇਸ ਤੋਂ ਬੇਖ਼ਬਰ ਨਾ ਹੁੰਦੇ)।
لَتَرَوُنَّ الْجَحِيمَ ۝٦
📖 ਅਨੁਵਾਦ ਆਇਤ 6
6਼ ਹੁਣ ਤੁਸੀਂ ਜ਼ਰੂਰ ਹੀ ਨਰਕ ਨੂੰ ਵੇਖੋਗੇ।
ثُمَّ لَتَرَوُنَّهَا عَيْنَ الْيَقِينِ ۝٧
📖 ਅਨੁਵਾਦ ਆਇਤ 7
7਼ ਫੇਰ ਤੁਸੀਂ ਇਸ ਨੂੰ ਵਿਸ਼ਵਾਸ ਕਰਨ ਵਾਲੀ ਅੱਖ ਨਾਲ ਵੇਖੋਗੇ।
ثُمَّ لَتُسْأَلُنَّ يَوْمَئِذٍ عَنِ النَّعِيمِ ۝٨
📖 ਅਨੁਵਾਦ ਆਇਤ 8
8਼ ਉਸ ਦਿਨ ਤੁਹਾਥੋਂ (ਰੱਬ ਵੱਲੋਂ ਦਿੱਤੀਆਂ ਗਈਆਂ) ਨਿਅਮਤਾਂ ਪ੍ਰਤੀ ਜ਼ਰੂਰ ਪੁੱਛਿਆ ਜਾਵੇਗਾ।1
← 101 ਅਤ-ਤਕਾਸੁਰ (102/114) 103 →
ਪੜ੍ਹੋ ਸੂਰਾ ਅਤ-ਤਕਾਸੁਰ ਪੰਜਾਬੀ – ਅਨੁਵਾਦ ਅਤੇ ਆਡੀਓ

102التكاثر At-Takathur 📚 8 ਆਇਤ مكية

ਆਇਤ ਦਰ ਆਇਤ – ਸੂਰਾ ਅਤ-ਤਕਾਸੁਰ — 8 ਆਇਤ




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers