ਸੂਰਾ ਅਲ-ਫੀਲ ਅਰਬੀ ਅਤੇ ਪੰਜਾਬੀ

ਸੂਰਾ ਅਲ-ਫੀਲ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (5 ਆਇਤ — مكية). ਅਲ-ਫੀਲ ਸੁਣੋ, ਅਲ-ਫੀਲ ਅਨੁਵਾਦ, ਅਲ-ਫੀਲ mp3, ਅਲ-ਫੀਲ pdf.

ਸੂਰਾ ਅਲ-ਫੀਲ ਪੜ੍ਹੋ ਅਤੇ ਸੁਣੋ

🎧 ਆਇਤ
M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
—
x1
bismillah
أَلَمْ تَرَ كَيْفَ فَعَلَ رَبُّكَ بِأَصْحَابِ الْفِيلِ ۝١
📖 ਅਨੁਵਾਦ ਆਇਤ 1
1਼ ਕੀ ਤੁਸੀਂ (ਹੇ ਨਬੀ!) ਨਹੀਂ ਵੇਖਿਆਂ ਕਿ ਤੁਹਾਡੇ ਰੱਬ ਨੇ ਹਾਥੀ ਵਾਲਿਆਂ ਨਾਲ ਕੀ ਕੀਤਾ ਸੀ ?
أَلَمْ يَجْعَلْ كَيْدَهُمْ فِي تَضْلِيلٍ ۝٢
📖 ਅਨੁਵਾਦ ਆਇਤ 2
2਼ ਕੀ ਉਸ ਨੇ ਉਹਨਾਂ ਦੀ ਚਾਲ ਬੇਕਾਰ ਨਹੀਂ ਸੀ ਕਰ ਦਿੱਤੀ?
وَأَرْسَلَ عَلَيْهِمْ طَيْرًا أَبَابِيلَ ۝٣
📖 ਅਨੁਵਾਦ ਆਇਤ 3
3਼ ਉਸ ਨੇ ਉਹਨਾਂ (ਦੀ ਫ਼ੌਜ) ਉੱਤੇ ਡਾਰਾਂ ਦੀਆਂ ਡਾਰਾਂ ਪੰਛੀਆਂ ਦੀਆਂ ਭੇਜਿਆਂ।
تَرْمِيهِم بِحِجَارَةٍ مِّن سِجِّيلٍ ۝٤
📖 ਅਨੁਵਾਦ ਆਇਤ 4
4਼ ਜਿਹੜੇ ਉਹਨਾਂ ਉੱਤੇ ਪੱਥਰਾਂ ਦੀਆਂ ਰੋੜ੍ਹੀਆਂ ਸੁੱਟ ਰਹੇ ਸਨ।
فَجَعَلَهُمْ كَعَصْفٍ مَّأْكُولٍ ۝٥
📖 ਅਨੁਵਾਦ ਆਇਤ 5
5਼ ਫੇਰ ਇੰਜ ਅੱਲਾਹ ਨੇ ਉਹਨਾਂ ਨੂੰ ਜੁਗਾਲੀ ਕੀਤੀ ਹੋਈ ਤੂੜੀ ਵਾਂਗ ਕਰ ਦਿੱਤਾ। 1
← 104 ਅਲ-ਫੀਲ (105/114) 106 →
ਪੜ੍ਹੋ ਸੂਰਾ ਅਲ-ਫੀਲ ਪੰਜਾਬੀ – ਅਨੁਵਾਦ ਅਤੇ ਆਡੀਓ

105الفيل Al-Fil 📚 5 ਆਇਤ مكية



ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers