ਸੂਰਾ ਕੁਰੈਸ਼ ਅਰਬੀ ਅਤੇ ਪੰਜਾਬੀ

ਸੂਰਾ ਕੁਰੈਸ਼ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (4 ਆਇਤ — مكية). ਕੁਰੈਸ਼ ਸੁਣੋ, ਕੁਰੈਸ਼ ਅਨੁਵਾਦ, ਕੁਰੈਸ਼ mp3, ਕੁਰੈਸ਼ pdf.

ਸੂਰਾ ਕੁਰੈਸ਼ ਪੜ੍ਹੋ ਅਤੇ ਸੁਣੋ

🎧 ਆਇਤ
M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
—
x1
bismillah
لِإِيلَافِ قُرَيْشٍ ۝١
📖 ਅਨੁਵਾਦ ਆਇਤ 1
1਼ ਕਿਉਂ ਜੋ ਕੁਰੈਸ਼ ਵਾਲੇ ਗਿੱਝ ਗਏ।
إِيلَافِهِمْ رِحْلَةَ الشِّتَاءِ وَالصَّيْفِ ۝٢
📖 ਅਨੁਵਾਦ ਆਇਤ 2
2਼ ਅਰਥਾਤ ਸਿਆਲ ਤੇ ਹਾੜ੍ਹ ਦਾ ਸਫ਼ਰ ਕਰਨ ਵਿਚ ਗਿੱਝ ਗਏ।
فَلْيَعْبُدُوا رَبَّ هَٰذَا الْبَيْتِ ۝٣
📖 ਅਨੁਵਾਦ ਆਇਤ 3
3਼ ਸੋ ਇਨ੍ਹਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਘਰ (ਖ਼ਾਨਾ-ਕਾਅਬਾ) ਦੇ ਮਾਲਿਕ ਦੀ ਇਬਾਦਤ ਕਰਨ।
الَّذِي أَطْعَمَهُم مِّن جُوعٍ وَآمَنَهُم مِّنْ خَوْفٍ ۝٤
📖 ਅਨੁਵਾਦ ਆਇਤ 4
4਼ ਜਿਸ (ਮਾਲਿਕ) ਨੇ ਉਹਨਾਂ ਨੂੰ ਭੁੱਖ ਤੋਂ ਬਚਾ ਕੇ ਖਾਣ ਲਈ ਦਿੱਤਾ ਅਤੇ (ਬਦਅਮਨੀ ਦੇ) ਡਰ ਤੋਂ ਬਚਾ ਕੇ ਅਮਨ ਸ਼ਾਂਤੀ ਦਿੱਤੀ।
← 105 ਕੁਰੈਸ਼ (106/114) 107 →
ਪੜ੍ਹੋ ਸੂਰਾ ਕੁਰੈਸ਼ ਪੰਜਾਬੀ – ਅਨੁਵਾਦ ਅਤੇ ਆਡੀਓ

106قريش Quraysh 📚 4 ਆਇਤ مكية



ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers