ਸੂਰਾ ਅਨ-ਨਸਰ ਅਰਬੀ ਅਤੇ ਪੰਜਾਬੀ

ਸੂਰਾ ਅਨ-ਨਸਰ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (3 ਆਇਤ — مدنية). ਅਨ-ਨਸਰ ਸੁਣੋ, ਅਨ-ਨਸਰ ਅਨੁਵਾਦ, ਅਨ-ਨਸਰ mp3, ਅਨ-ਨਸਰ pdf.

ਸੂਰਾ ਅਨ-ਨਸਰ ਪੜ੍ਹੋ ਅਤੇ ਸੁਣੋ

🎧 ਆਇਤ
M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
—
x1
bismillah
إِذَا جَاءَ نَصْرُ اللَّهِ وَالْفَتْحُ ۝١
📖 ਅਨੁਵਾਦ ਆਇਤ 1
1਼ (ਹੇ ਨਬੀ!) ਜਦੋਂ ਅੱਲਾਹ ਦੀ ਮਦਦ ਅਤੇ (ਕਾਫ਼ਿਰਾਂ ਉੱਤੇ) ਜਿੱਤ ਪ੍ਰਾਪਤ ਹੋ ਜਾਵੇਗੀ।
وَرَأَيْتَ النَّاسَ يَدْخُلُونَ فِي دِينِ اللَّهِ أَفْوَاجًا ۝٢
📖 ਅਨੁਵਾਦ ਆਇਤ 2
2਼ ਫੇਰ ਤੁਸੀਂ ਵੇਖੋਗੇ ਕਿ ਲੋਕਾਂ ਦੇ ਜੱਥਿਆਂ ਦੇ ਜੱਥੇ ਅੱਲਾਹ ਦੇ ਦੀਨ (ਇਸਲਾਮ) ਵਿਚ ਪ੍ਰਵੇਸ਼ ਕਰ ਰਹੇ ਹੋਣਗੇ।
فَسَبِّحْ بِحَمْدِ رَبِّكَ وَاسْتَغْفِرْهُ ۚ إِنَّهُ كَانَ تَوَّابًا ۝٣
📖 ਅਨੁਵਾਦ ਆਇਤ 3
3਼ ਸੋ ਤੁਸੀਂ ਆਪਣੇ ਰੱਬ ਦੀ ਹਮਦ (ਤਾਰੀਫ਼ ਤੇ ਸ਼ੁਕਰਾਨਿਆਂ) ਦੇ ਨਾਲ-ਨਾਲ ਉਸ ਦੀ ਤਸਬੀਹ (ਪਵਿੱਤਰਤਾ) ਵਰਣਨ ਕਰੋ ਅਤੇ ਉਸ ਤੋਂ ਬਖ਼ਸ਼ਿਸ਼ ਦੀ ਦੁਆ ਮੰਗੋ। ਬੇਸ਼ੱਕ ਉਹ ਵੱਡਾ ਤੌਬਾ ਕਬੂਲਣ ਵਾਲਾ ਹੈ।
← 109 ਅਨ-ਨਸਰ (110/114) 111 →
ਪੜ੍ਹੋ ਸੂਰਾ ਅਨ-ਨਸਰ ਪੰਜਾਬੀ – ਅਨੁਵਾਦ ਅਤੇ ਆਡੀਓ

110النصر An-Nasr 📚 3 ਆਇਤ مدنية



ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers