ਸੂਰਾ ਅਨ-ਨਾਸ ਅਰਬੀ ਅਤੇ ਪੰਜਾਬੀ

ਸੂਰਾ ਅਨ-ਨਾਸ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (6 ਆਇਤ — مكية). ਅਨ-ਨਾਸ ਸੁਣੋ, ਅਨ-ਨਾਸ ਅਨੁਵਾਦ, ਅਨ-ਨਾਸ mp3, ਅਨ-ਨਾਸ pdf.

ਸੂਰਾ ਅਨ-ਨਾਸ ਪੜ੍ਹੋ ਅਤੇ ਸੁਣੋ

🎧 ਆਇਤ
M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
—
x1
bismillah
قُلْ أَعُوذُ بِرَبِّ النَّاسِ ۝١
📖 ਅਨੁਵਾਦ ਆਇਤ 1
1਼ (ਹੇ ਨਬੀ!) ਆਖ ਦਿਓ ਕਿ ਮੈਂ ਮਨੁੱਖਾਂ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।
مَلِكِ النَّاسِ ۝٢
📖 ਅਨੁਵਾਦ ਆਇਤ 2
2਼ ਸਾਰੇ ਮਨੁੱਖਾਂ ਦੇ ਪਾਤਸ਼ਾਹ ਦੀ (ਸ਼ਰਨ ਵਿਚ)।1
إِلَٰهِ النَّاسِ ۝٣
📖 ਅਨੁਵਾਦ ਆਇਤ 3
3਼ ਅਤੇ ਸਾਰੇ ਮਨੁੱਖਾਂ ਦੇ ਇਸ਼ਟ (ਅੱਲਾਹ) ਦੀ (ਸ਼ਰਨ ਵਿਚ ਆਉਂਦਾ ਹਾਂ)।
مِن شَرِّ الْوَسْوَاسِ الْخَنَّاسِ ۝٤
📖 ਅਨੁਵਾਦ ਆਇਤ 4
4਼ ਉਸ ਭਰਮ ਭੁਲੇਖਾ ਪਾਉਣ ਵਾਲੇ ਸ਼ੈਤਾਨ ਦੀ ਬੁਰਾਈ ਤੋਂ (ਬਚਣ ਲਈ), ਜਿਹੜਾ (ਅੱਲਾਹ ਦਾ ਨਾਂ ਸੁਣਦੇ ਹੀ) ਭੱਜ ਜਾਂਦਾ ਹੈ। 2
الَّذِي يُوَسْوِسُ فِي صُدُورِ النَّاسِ ۝٥
📖 ਅਨੁਵਾਦ ਆਇਤ 5
5਼ ਜਿਹੜਾ ਲੋਕਾਂ ਦੇ ਮਨਾਂ ਵਿਚ ਭਰਮ ਭੁਲੇਖੇ ਪਾਉਂਦਾ ਹੈ।
مِنَ الْجِنَّةِ وَالنَّاسِ ۝٦
📖 ਅਨੁਵਾਦ ਆਇਤ 6
6਼ ਉਹ ਭਾਵੇਂ ਜਿੰਨਾਂ ਵਿੱਚੋਂ ਹੋਵੇ ਜਾਂ ਮਨੁੱਖਾਂ ਵਿੱਚੋਂ।
← 113 ਅਨ-ਨਾਸ (114/114)
ਪੜ੍ਹੋ ਸੂਰਾ ਅਨ-ਨਾਸ ਪੰਜਾਬੀ – ਅਨੁਵਾਦ ਅਤੇ ਆਡੀਓ

114الناس An-Nas 📚 6 ਆਇਤ مكية



ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers