ਸੂਰਾ ਅਤ-ਤਕਵੀਰ ਅਰਬੀ ਅਤੇ ਪੰਜਾਬੀ
ਸੂਰਾ ਅਤ-ਤਕਵੀਰ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (29 ਆਇਤ — مكية). ਅਤ-ਤਕਵੀਰ ਸੁਣੋ, ਅਤ-ਤਕਵੀਰ ਅਨੁਵਾਦ, ਅਤ-ਤਕਵੀਰ mp3, ਅਤ-ਤਕਵੀਰ pdf.ਸੂਰਾ ਅਤ-ਤਕਵੀਰ ਪੜ੍ਹੋ ਅਤੇ ਸੁਣੋ
🎧 ਆਇਤ
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
—
x1
وَإِذَا الْعِشَارُ عُطِّلَتْ ٤
📖 ਅਨੁਵਾਦ
ਆਇਤ 4
4਼ ਜਦੋਂ ਦਸ-ਦਸ ਮਹੀਨਿਆਂ ਦੀਆਂ ਗਭਣ ਊਂਠਣੀਆਂ ਨੂੰ ਐਵੇਂ ਖੁੱਲ੍ਹਾ ਹੀ ਛੱਡ ਦਿੱਤਾ ਜਾਵੇਗਾ।
وَإِذَا الْمَوْءُودَةُ سُئِلَتْ ٨
📖 ਅਨੁਵਾਦ
ਆਇਤ 8
8਼ ਜਦੋਂ (ਧਰਤੀ ਵਿਚ) ਜਿਊਂਦੀ ਦੱਬੀ ਹੋਈ ਕੁੜੀ ਤੋਂ ਪੁੱਛਿਆ ਜਾਵੇਾਗ । 2
عَلِمَتْ نَفْسٌ مَّا أَحْضَرَتْ ١٤
📖 ਅਨੁਵਾਦ
ਆਇਤ 14
14਼ ਉਸ ਸਮੇਂ ਹਰੇਕ ਵਿਅਕਤੀ ਜਾਣ ਲਵੇਗਾ ਕਿ ਉਹ ਕੀ ਲੈਕੇ ਆਇਆ ਹੈ ?
إِنَّهُ لَقَوْلُ رَسُولٍ كَرِيمٍ ١٩
📖 ਅਨੁਵਾਦ
ਆਇਤ 19
19਼ ਬੇਸ਼ੱਕ ਇਹ (.ਕੁਰਆਨ) ਇਕ ਪਤਵੰਤੇ ਸੁਨੇਹਾਂ ਪਹੁੰਚਾਉਣ ਵਾਲੇ (ਜਿਬਰਾਈਲ) ਦਾ (ਰੱਬੀ) ਕਥਣ ਹੈ।
ذِي قُوَّةٍ عِندَ ذِي الْعَرْشِ مَكِينٍ ٢٠
📖 ਅਨੁਵਾਦ
ਆਇਤ 20
20਼ ਜਿਹੜਾ ਸ਼ਕਤੀਸ਼ਾਲੀ ਅਰਸ਼ ਵਾਲੇ ਭਾਵ ਅੱਲਾਹ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਹੈ।
مُّطَاعٍ ثَمَّ أَمِينٍ ٢١
📖 ਅਨੁਵਾਦ
ਆਇਤ 21
21਼ ਉੱਥੇ (ਅਕਾਸ਼ਾਂ ਵਿਚ) ਉਸ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਉਹ ਵਿਸ਼ਵਾਸ ਪਾਤਰ ਵੀ ਹੈ।
وَمَا صَاحِبُكُم بِمَجْنُونٍ ٢٢
📖 ਅਨੁਵਾਦ
ਆਇਤ 22
22਼ (ਹੇ ਮੱਕੇ ਵਾਲਿਓ!) ਤੁਹਾਡਾ ਸਾਥੀ (ਮੁਹੰਮਦ ਸ:) ਸੁਦਾਈ ਨਹੀਂ।
وَلَقَدْ رَآهُ بِالْأُفُقِ الْمُبِينِ ٢٣
📖 ਅਨੁਵਾਦ
ਆਇਤ 23
23਼ ਇਹ (ਨਬੀ) ਤਾਂ ਇਸ (ਜਿਬਰਾਈਲ) ਨੂੰ (ਮਿਅਰਾਜ ਵੇਲੇ) ਖੁੱਲ੍ਹੇ ਦਿਸਹੱਦੇ ’ਤੇ ਵੇਖ ਚੁੱਕਿਆ ਹੈ।
وَمَا هُوَ عَلَى الْغَيْبِ بِضَنِينٍ ٢٤
📖 ਅਨੁਵਾਦ
ਆਇਤ 24
24਼ ਉਹ (ਜਿਬਰਾਈਲ) ਗ਼ੈਬ (ਪਰੋਖ ਦੀਆਂ ਗੱਲਾਂ) ਨੂੰ ਦੱਸਣ ਵਿਚ ਕੰਜੂਸੀ ਨਹੀਂ ਕਰਦਾ।
وَمَا هُوَ بِقَوْلِ شَيْطَانٍ رَّجِيمٍ ٢٥
📖 ਅਨੁਵਾਦ
ਆਇਤ 25
25਼ ਇਹ (.ਕੁਰਆਨ) ਕਿਸੇ ਮਰਦੂਦ ਸ਼ੈਤਾਨ ਦੀ ਕਥਣੀ ਨਹੀਂ।
إِنْ هُوَ إِلَّا ذِكْرٌ لِّلْعَالَمِينَ ٢٧
📖 ਅਨੁਵਾਦ
ਆਇਤ 27
27਼ ਇਹ (.ਕੁਰਆਨ) ਤਾਂ ਕੁਲ ਜਹਾਨ ਲਈ ਇਕ ਨਸੀਹਤ ਹੈ।1
لِمَن شَاءَ مِنكُمْ أَن يَسْتَقِيمَ ٢٨
📖 ਅਨੁਵਾਦ
ਆਇਤ 28
28਼ (ਪਰ ਇਹ ਉਸ ਲਈ ਹੈ) ਜਿਹੜਾ ਤੁਹਾਡੇ ’ਚੋਂ ਸਿੱਧੇ ਰਾਹ ਤੁਰਨਾ ਚਾਹੁੰਦਾ ਹੈ।
وَمَا تَشَاءُونَ إِلَّا أَن يَشَاءَ اللَّهُ رَبُّ الْعَالَمِينَ ٢٩
📖 ਅਨੁਵਾਦ
ਆਇਤ 29
29਼ ਅਤੇ ਕੁਲ ਜਹਾਨ ਦੇ ਪਾਲਣਹਾਰ ਦੇ ਚਾਹਨ ਤੋਂ ਬਿਨਾਂ ਤੁਸੀਂ ਕੁਝ ਨਹੀਂ ਕਰ ਸਕਦੇ।
ਪੜ੍ਹੋ ਸੂਰਾ ਅਤ-ਤਕਵੀਰ ਪੰਜਾਬੀ – ਅਨੁਵਾਦ ਅਤੇ ਆਡੀਓ
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers

