ਸੂਰਾ ਅਲ-ਇਨਫ਼ਿਤਾਰ ਅਰਬੀ ਅਤੇ ਪੰਜਾਬੀ
ਸੂਰਾ ਅਲ-ਇਨਫ਼ਿਤਾਰ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (19 ਆਇਤ — مكية). ਅਲ-ਇਨਫ਼ਿਤਾਰ ਸੁਣੋ, ਅਲ-ਇਨਫ਼ਿਤਾਰ ਅਨੁਵਾਦ, ਅਲ-ਇਨਫ਼ਿਤਾਰ mp3, ਅਲ-ਇਨਫ਼ਿਤਾਰ pdf.ਸੂਰਾ ਅਲ-ਇਨਫ਼ਿਤਾਰ ਪੜ੍ਹੋ ਅਤੇ ਸੁਣੋ
🎧 ਆਇਤ
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
—
x1
عَلِمَتْ نَفْسٌ مَّا قَدَّمَتْ وَأَخَّرَتْ ٥
📖 ਅਨੁਵਾਦ
ਆਇਤ 5
5਼ ਉਸ ਵੇਲੇ ਹਰੇਕ ਵਿਅਕਤੀ ਨੂੰ ਉਸ ਦੇ ਅਗਲੇ ਪਿਛਲੇ ਸਾਰੇ ਕੀਤੇ ਕੰਮਾਂ ਦਾ ਪਤਾ ਲੱਗ ਜਾਵੇਗਾ।
يَا أَيُّهَا الْإِنسَانُ مَا غَرَّكَ بِرَبِّكَ الْكَرِيمِ ٦
📖 ਅਨੁਵਾਦ
ਆਇਤ 6
6਼ ਹੇ ਮਨੁੱਖ! ਤੈਨੂੰ ਕਿਹੜੀ ਗੱਲ ਨੇ ਆਪਣੇ ਮਿਹਰਾਂ ਕਰਨ ਵਾਲੇ ਰੱਬ ਬਾਰੇ ਧੋਖੇ ਵਿਚ ਪਾਇਆ ਹੋਇਆ ਹੈ ?
الَّذِي خَلَقَكَ فَسَوَّاكَ فَعَدَلَكَ ٧
📖 ਅਨੁਵਾਦ
ਆਇਤ 7
7਼ ਜਿਸ ਨੇ ਤੈਨੂੰ ਪੈਦਾ ਕੀਤਾ, ਫੇਰ ਤੈਨੂੰ ਸਵਾਂਰਿਆ ਅਤੇ ਤੇਰਾ ਸੰਤੁਲਣ ਰੱਖਿਆ।
فِي أَيِّ صُورَةٍ مَّا شَاءَ رَكَّبَكَ ٨
📖 ਅਨੁਵਾਦ
ਆਇਤ 8
8਼ ਉਸ (ਰੱਬ) ਨੇ ਤੈਨੂੰ ਜਿਹੜਾ ਵੀ ਰੂਪ ਦੇਣਾ ਚਾਹਿਆ ਉਸੇ ਵਿਚ ਜੋੜ ਦਿੱਤਾ।
كَلَّا بَلْ تُكَذِّبُونَ بِالدِّينِ ٩
📖 ਅਨੁਵਾਦ
ਆਇਤ 9
9਼ (ਇਹ ਗੱਲ) ਉੱਕਾ ਹੀ ਨਹੀਂ ਸਗੋਂ ਤੁਸੀਂ ਲੋਕ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੁਠਲਾਉਂਦੇ ਹੋ।
وَإِنَّ عَلَيْكُمْ لَحَافِظِينَ ١٠
📖 ਅਨੁਵਾਦ
ਆਇਤ 10
10਼ ਜਦ ਕਿ ਤੁਹਾਡੇ ਉੱਤੇ ਨਿਗਰਾਨੀ ਲਈ (ਫ਼ਰਿਸ਼ਤੇ) ਨਿਯਤ ਕੀਤੇ ਹੋਏ ਹਨ।
يَصْلَوْنَهَا يَوْمَ الدِّينِ ١٥
📖 ਅਨੁਵਾਦ
ਆਇਤ 15
15਼ ਇਹ ਲੋਕ ਬਦਲੇ ਵਾਲੇ ਦਿਨ ਇਸ (ਨਰਕ) ਵਿਚ ਦਾਖ਼ਿਲ ਹੋਣਗੇ।
ثُمَّ مَا أَدْرَاكَ مَا يَوْمُ الدِّينِ ١٨
📖 ਅਨੁਵਾਦ
ਆਇਤ 18
18਼ ਤੁਸੀਂ ਉੱਕਾ ਹੀ ਨਹੀਂ ਜਾਣਦੇ ਕਿ ਬਦਲੇ ਵਾਲਾ ਦਿਨ ਕਿਹੋ ਜਿਹਾ ਹੈ ?
يَوْمَ لَا تَمْلِكُ نَفْسٌ لِّنَفْسٍ شَيْئًا ۖ وَالْأَمْرُ يَوْمَئِذٍ لِّلَّهِ ١٩
📖 ਅਨੁਵਾਦ
ਆਇਤ 19
19਼ ਉਸ ਦਿਹਾੜੇ ਕੋਈ ਵੀ ਵਿਅਕਤੀ ਕਿਸੇ ਲਈ ਕੁੱਝ ਵੀ ਕਰਨ ਦਾ ਅਧਿਕਾਰ ਨਹੀਂ ਰੱਖੇਗਾ ਅਤੇ ਉਸ ਦਿਨ ਹੁਕਮ ਕੇਵਲ ਅੱਲਾਹ ਦਾ ਹੀ ਹੋਵੇਗਾ।
ਪੜ੍ਹੋ ਸੂਰਾ ਅਲ-ਇਨਫ਼ਿਤਾਰ ਪੰਜਾਬੀ – ਅਨੁਵਾਦ ਅਤੇ ਆਡੀਓ
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers

