ਸੂਰਾ ਅਦ-ਦੁਹਾ ਅਰਬੀ ਅਤੇ ਪੰਜਾਬੀ

ਸੂਰਾ ਅਦ-ਦੁਹਾ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (11 ਆਇਤ — مكية). ਅਦ-ਦੁਹਾ ਸੁਣੋ, ਅਦ-ਦੁਹਾ ਅਨੁਵਾਦ, ਅਦ-ਦੁਹਾ mp3, ਅਦ-ਦੁਹਾ pdf.

ਸੂਰਾ ਅਦ-ਦੁਹਾ ਪੜ੍ਹੋ ਅਤੇ ਸੁਣੋ

🎧 ਆਇਤ
M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
—
x1
bismillah
وَالضُّحَىٰ ۝١
📖 ਅਨੁਵਾਦ ਆਇਤ 1
1਼ ਦਿਨ ਚੜ੍ਹੇ ਹੋਏ ਦੀ ਸਹੁੰ।
وَاللَّيْلِ إِذَا سَجَىٰ ۝٢
📖 ਅਨੁਵਾਦ ਆਇਤ 2
2਼ ਅਤੇ ਰਾਤ ਦੀ ਜਦੋਂ ਉਹ ਛਾ ਜਾਵੇ।
مَا وَدَّعَكَ رَبُّكَ وَمَا قَلَىٰ ۝٣
📖 ਅਨੁਵਾਦ ਆਇਤ 3
3਼ (ਹੇ ਨਬੀ ਸ:!) ਤੁਹਾਡੇ ਰੱਬ ਨੇ ਨਾ ਤਾਂ ਤੁਹਾਨੂੰ (ਇਕੱਲਾ) ਛੱਡਿਆ ਹੈ ਅਤੇ ਨਾ ਹੀ ਉਹ ਤੁਹਾਥੋਂ ਨਾਰਾਜ਼ ਹੈ।
وَلَلْآخِرَةُ خَيْرٌ لَّكَ مِنَ الْأُولَىٰ ۝٤
📖 ਅਨੁਵਾਦ ਆਇਤ 4
4਼ ਬੇਸ਼ੱਕ ਤੁਹਾਡੇ ਲਈ ਆਖ਼ਿਰਤ, ਦੁਨੀਆਂ ਤੋਂ ਕਿਤੇ ਵਧੀਆ ਹੈ।
وَلَسَوْفَ يُعْطِيكَ رَبُّكَ فَتَرْضَىٰ ۝٥
📖 ਅਨੁਵਾਦ ਆਇਤ 5
5਼ ਅਤੇ ਛੇਤੀ ਹੀ ਤੁਹਾਡਾ ਰੱਬ ਤੁਹਾਨੂੰ ਇੰਨਾ (ਇਨਾਮ) ਦੇਵੇਗਾ ਕਿ ਤੁਸੀਂ ਖ਼ੁਸ਼ ਹੋ ਜਾਓਗੇ।
أَلَمْ يَجِدْكَ يَتِيمًا فَآوَىٰ ۝٦
📖 ਅਨੁਵਾਦ ਆਇਤ 6
6਼ ਕੀ ਉਸ (ਅੱਲਾਹ) ਨੇ ਤੁਹਾਨੂੰ ਯਤੀਮ ਹੁੰਦੇ ਹੋਏ ਵਧੀਆ ਟਿਕਾਣਾ ਨਹੀਂ ਦਿੱਤਾ।
وَوَجَدَكَ ضَالًّا فَهَدَىٰ ۝٧
📖 ਅਨੁਵਾਦ ਆਇਤ 7
7਼ ਅਤੇ ਤੁਹਾਨੂੰ ਅਣਜਾਣੀ ਰਾਹ ਤੋਂ ਸਿੱਧੀ ਰਾਹ ਨਹੀਂ ਬਖ਼ਸ਼ੀ।
وَوَجَدَكَ عَائِلًا فَأَغْنَىٰ ۝٨
📖 ਅਨੁਵਾਦ ਆਇਤ 8
8਼ ਅਤੇ ਤੁਹਾਨੂੰ ਗ਼ਰੀਬੀ ਤੋਂ ਧਨਵਾਨ ਨਹੀਂ ਬਣਾਇਆ ?
فَأَمَّا الْيَتِيمَ فَلَا تَقْهَرْ ۝٩
📖 ਅਨੁਵਾਦ ਆਇਤ 9
9਼ ਸੋ ਤੁਸੀਂ (ਕਿਸੇ ਵੀ) ਯਤੀਮ ਉੱਤੇ ਸਖ਼ਤੀ ਨਾ ਕਰੋ।
وَأَمَّا السَّائِلَ فَلَا تَنْهَرْ ۝١٠
📖 ਅਨੁਵਾਦ ਆਇਤ 10
10਼ ਅਤੇ ਨਾ ਹੀ ਸਵਾਲੀ ਨੂੰ ਝਿੜਕੋ ਹੈ।
وَأَمَّا بِنِعْمَةِ رَبِّكَ فَحَدِّثْ ۝١١
📖 ਅਨੁਵਾਦ ਆਇਤ 11
11਼ ਸਗੋਂ ਆਪਣੇ ਰੱਬ ਵੱਲੋਂ (ਬਖ਼ਸ਼ੀਆਂ ਗਈਆਂ) ਇਹਨਾਂ ਨਿਅਮਤਾਂ ਦੀ ਚਰਚਾ ਕਰਦੇ ਰਹੋ।
← 92 ਅਦ-ਦੁਹਾ (93/114) 94 →
ਪੜ੍ਹੋ ਸੂਰਾ ਅਦ-ਦੁਹਾ ਪੰਜਾਬੀ – ਅਨੁਵਾਦ ਅਤੇ ਆਡੀਓ

93الضحى Ad-Duha 📚 11 ਆਇਤ مكية



ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers