ਸੂਰਾ ਅਤ-ਤੀਨ ਅਰਬੀ ਅਤੇ ਪੰਜਾਬੀ

ਸੂਰਾ ਅਤ-ਤੀਨ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (8 ਆਇਤ — مكية). ਅਤ-ਤੀਨ ਸੁਣੋ, ਅਤ-ਤੀਨ ਅਨੁਵਾਦ, ਅਤ-ਤੀਨ mp3, ਅਤ-ਤੀਨ pdf.

ਸੂਰਾ ਅਤ-ਤੀਨ ਪੜ੍ਹੋ ਅਤੇ ਸੁਣੋ

🎧 ਆਇਤ
M Mishary Rashid Alafasy
M Mahmoud Khalil Al-Husary
A Abdurrahman As-Sudais
M Mohamed Siddiq Al-Minshawi
A Abdul Basit Abdul Samad
A Ali Al-Hudhaify
A Ahmed ibn Ali al-Ajamy
A Abu Bakr Ash-Shaatree
M Muhammad Ayyoub
A Abdullah Basfar
A Abdullah Al-Juhani
M Maher Al Muaiqly
x1
وَالتِّينِ وَالزَّيْتُونِ ۝١
📖 ਅਨੁਵਾਦ ਆਇਤ 1
1਼ ਸਹੁੰ ਹੈ ਅੰਜੀਰ ਅਤੇ ਜ਼ੈਤੂਨ ਦੀ।
وَطُورِ سِينِينَ ۝٢
📖 ਅਨੁਵਾਦ ਆਇਤ 2
2਼ ਅਤੇ ਤੂਰ ਪਹਾੜ ਦੀ।
وَهَٰذَا الْبَلَدِ الْأَمِينِ ۝٣
📖 ਅਨੁਵਾਦ ਆਇਤ 3
3਼ ਅਤੇ ਇਸ ਅਮਨ ਵਾਲੇ ਸ਼ਹਿਰ (ਮੱਕੇ) ਦੀ।
لَقَدْ خَلَقْنَا الْإِنسَانَ فِي أَحْسَنِ تَقْوِيمٍ ۝٤
📖 ਅਨੁਵਾਦ ਆਇਤ 4
4਼ ਬੇਸ਼ੱਕ ਅਸੀਂ ਮਨੁੱਖ ਨੂੰ ਸਭ ਤੋਂ ਵੱਧ ਸੋਹਣੇ ਰੂਪ ਵਿਚ ਪੈਦਾ ਕੀਤਾ।
ثُمَّ رَدَدْنَاهُ أَسْفَلَ سَافِلِينَ ۝٥
📖 ਅਨੁਵਾਦ ਆਇਤ 5
5਼ (ਉਸ ਦੀਆਂ ਕੁਰਤੂਤਾਂ ਕਾਰਨ) ਫੇਰ ਅਸੀਂ ਇਸ (ਮਨੁੱਖ ਨੂੰ ਨਰਕ ਦੀ) ਘਟੀਆ ਤੋਂ ਘਟੀਆ (ਭਾਵ ਹੇਠਲੀ) ਥਾਂ ਵਿਚ ਸੁੱਟ ਦਿੱਤਾ।
إِلَّا الَّذِينَ آمَنُوا وَعَمِلُوا الصَّالِحَاتِ فَلَهُمْ أَجْرٌ غَيْرُ مَمْنُونٍ ۝٦
📖 ਅਨੁਵਾਦ ਆਇਤ 6
6਼ ਪਰ ਜਿਹੜੇ ਲੋਕੀ (ਰੱਬ ਅਤੇ ਮੁਹੰਮਦ (ਸ:) ਦੀਆਂ ਗੱਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ (.ਕੁਰਆਨ ਅਨੁਸਾਰ) ਚੰਗੇ ਕੰਮ ਵੀ ਕੀਤੇ। ਉਹਨਾਂ ਲਈ ਹੱਦੋਂ ਵੱਧ (ਚੰਗਾ) ਬਦਲਾ ਹੈ।
فَمَا يُكَذِّبُكَ بَعْدُ بِالدِّينِ ۝٧
📖 ਅਨੁਵਾਦ ਆਇਤ 7
7਼ (ਹੇ ਮਨੁੱਖ!) ਇਸ (.ਕੁਰਆਨ) ਤੋਂ ਬਾਅਦ ਵੀ ਤੈਨੂੰ ਕਿਹੜੀ ਗੱਲ ਨੇ ਬਦਲੇ ਵਾਲੇ ਦਿਨ ਨੂੰ ਝੁਠਲਾਉਣ ਲਈ ਪ੍ਰੇਰਿਤ ਕੀਤਾ ਹੈ।
أَلَيْسَ اللَّهُ بِأَحْكَمِ الْحَاكِمِينَ ۝٨
📖 ਅਨੁਵਾਦ ਆਇਤ 8
8਼ ਭਲਾਂ ਕੀ ਅੱਲਾਹ ਸਾਰੇ ਹਾਕਮਾਂ ਤੋਂ ਵੱਡਾ ਹਾਕਮ ਨਹੀਂ ਹੈ ?
← 94 ਅਤ-ਤੀਨ (95/114) 96 →
ਪੜ੍ਹੋ ਸੂਰਾ ਅਤ-ਤੀਨ ਪੰਜਾਬੀ – ਅਨੁਵਾਦ ਅਤੇ ਆਡੀਓ

95التين At-Tin 📚 8 ਆਇਤ مكية

ਆਇਤ ਦਰ ਆਇਤ – ਸੂਰਾ ਅਤ-ਤੀਨ — 8 ਆਇਤ




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers