ਸੂਰਾ ਅਲ-ਅਲਕ ਅਰਬੀ ਅਤੇ ਪੰਜਾਬੀ
ਸੂਰਾ ਅਲ-ਅਲਕ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (19 ਆਇਤ — مكية). ਅਲ-ਅਲਕ ਸੁਣੋ, ਅਲ-ਅਲਕ ਅਨੁਵਾਦ, ਅਲ-ਅਲਕ mp3, ਅਲ-ਅਲਕ pdf.ਸੂਰਾ ਅਲ-ਅਲਕ ਪੜ੍ਹੋ ਅਤੇ ਸੁਣੋ
🎧 ਆਇਤ
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
—
x1
اقْرَأْ بِاسْمِ رَبِّكَ الَّذِي خَلَقَ ١
📖 ਅਨੁਵਾਦ
ਆਇਤ 1
1਼ (ਹੇ ਮੁਹੰਮਦ ਸ:!) ਪੜ੍ਹੋ ਆਪਣੇ (ਉਸ) ਰੱਬ ਦਾ ਨਾਂ ਲੈਕੇ ਜਿਸ ਨੇ (ਸਭ ਨੂੰ) ਪੈਦਾ ਕੀਤਾ ਹੈ।
خَلَقَ الْإِنسَانَ مِنْ عَلَقٍ ٢
📖 ਅਨੁਵਾਦ
ਆਇਤ 2
2਼ ਉਸ ਨੇ ਮਨੁੱਖ ਨੂੰ ਜੱਮੇ ਹੋਏ ਖ਼ੂਨ (ਦੇ ਇਕ ਲੋਥੜੇ) ਤੋਂ ਪੈਦਾ ਕੀਤਾ।
عَلَّمَ الْإِنسَانَ مَا لَمْ يَعْلَمْ ٥
📖 ਅਨੁਵਾਦ
ਆਇਤ 5
5਼ ਉਸ ਨੇ ਮਨੁੱਖ ਨੂੰ ਉਹ ਗਿਆਨ ਦਿੱਤਾ ਜੋ ਉਹ ਜਾਣਦਾ ਨਹੀਂ ਸੀ।
أَرَأَيْتَ إِن كَانَ عَلَى الْهُدَىٰ ١١
📖 ਅਨੁਵਾਦ
ਆਇਤ 11
11਼ (ਤੁਹਾਡਾ ਕੀ ਵਿਚਾਰ ਹੈ ਕਿ) ਜੇ ਭਲਾਂ ਉਹ (ਬੰਦਾ) ਸਿੱਧੀ ਰਾਹ ’ਤੇ ਹੋਵੇ ?
أَرَأَيْتَ إِن كَذَّبَ وَتَوَلَّىٰ ١٣
📖 ਅਨੁਵਾਦ
ਆਇਤ 13
13਼ ਭਲਾਂ ਜੇਕਰ ਉਹ (ਹੱਕ ਨੂੰ) ਝੁਠਲਾਉਂਦਾ ਹੋਵੇ ਅਤੇ ਉਸ ਤੋਂ ਮੂੰਹ ਮੋੜਦਾ ਹੋਵੇ (ਫੇਰ ਕੀ ਹੋਵੇਗਾ)।
أَلَمْ يَعْلَم بِأَنَّ اللَّهَ يَرَىٰ ١٤
📖 ਅਨੁਵਾਦ
ਆਇਤ 14
14਼ ਕੀ ਉਹ ਨਹੀਂ ਜਾਣਦਾ ਕਿ ਅੱਲਾਹ ਉਸ ਨੂੰ ਵੇਖ ਰਿਹਾ ਹੈ ?
كَلَّا لَئِن لَّمْ يَنتَهِ لَنَسْفَعًا بِالنَّاصِيَةِ ١٥
📖 ਅਨੁਵਾਦ
ਆਇਤ 15
15਼ ਉੱਕਾ ਨਹੀਂ (ਰੱਬ ਤੋਂ ਡਰਦਾ), ਜੇ ਉਹ (ਆਪਣੀਆਂ ਕਰਤੂਤਾਂ ਤੋਂ) ਨਾ ਰੁਕਿਆ ਤਾਂ ਅਸੀਂ ਉਸ ਨੂੰ ਮੱਥੇ ਦੇ ਵਾਲਾਂ ਤੋਂ ਫੜ ਕੇ ਜ਼ਰੂਰ ਹੀ ਘਸੀਟਾਂਗੇ।
فَلْيَدْعُ نَادِيَهُ ١٧
📖 ਅਨੁਵਾਦ
ਆਇਤ 17
17਼ ਸੋ ਉਸ ਨੂੰ ਚਾਹੀਦਾ ਹੈ ਕਿ (ਆਪਣੇ ਬਚਾ ਲਈ) ਆਪਣੇ ਸੰਗ ਬੈਠਣ ਉੱਠਣ ਵਾਲਿਆਂ ਨੂੰ ਬੁਲਾ ਲਵੇ।
كَلَّا لَا تُطِعْهُ وَاسْجُدْ وَاقْتَرِب ۩ ١٩
📖 ਅਨੁਵਾਦ
ਆਇਤ 19
19਼ ਉੱਕਾ ਨਹੀਂ, ਤੁਸੀਂ ਉਸ (ਝੁਠਲਾਉਣ ਵਾਲੇ) ਦੇ ਪਿੱਛੇ ਨਹੀਂ ਲੱਗਣਾ, ਸਗੋਂ ਸਿਜਦਾ ਕਰੋ ਅਤੇ ਰੱਬ ਦੀ ਨੇੜਤਾ ਪ੍ਰਾਪਤ ਕਰੋ।
ਪੜ੍ਹੋ ਸੂਰਾ ਅਲ-ਅਲਕ ਪੰਜਾਬੀ – ਅਨੁਵਾਦ ਅਤੇ ਆਡੀਓ
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers

