ਸੂਰਾ ਅਲ-ਕਦਰ ਅਰਬੀ ਅਤੇ ਪੰਜਾਬੀ

ਸੂਰਾ ਅਲ-ਕਦਰ ਨੂੰ ਪੂਰੇ ਪੰਜਾਬੀ ਅਨੁਵਾਦ ਅਤੇ ਆਡੀਓ ਤਿਲਾਵਤ ਨਾਲ ਪੜ੍ਹੋ। (5 ਆਇਤ — مكية). ਅਲ-ਕਦਰ ਸੁਣੋ, ਅਲ-ਕਦਰ ਅਨੁਵਾਦ, ਅਲ-ਕਦਰ mp3, ਅਲ-ਕਦਰ pdf.

ਸੂਰਾ ਅਲ-ਕਦਰ ਪੜ੍ਹੋ ਅਤੇ ਸੁਣੋ

🎧 ਆਇਤ
M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
—
x1
bismillah
إِنَّا أَنزَلْنَاهُ فِي لَيْلَةِ الْقَدْرِ ۝١
📖 ਅਨੁਵਾਦ ਆਇਤ 1
1਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।1
وَمَا أَدْرَاكَ مَا لَيْلَةُ الْقَدْرِ ۝٢
📖 ਅਨੁਵਾਦ ਆਇਤ 2
2਼ ਅਤੇ ਤੁਸੀਂ ਭਲਾ ਕੀ ਜਾਣੋਂ ਕਿ ਉਹ ਭਾਗਾਂ ਵਾਲੀ ਰਾਤ ਕੀ ਹੈ ?
لَيْلَةُ الْقَدْرِ خَيْرٌ مِّنْ أَلْفِ شَهْرٍ ۝٣
📖 ਅਨੁਵਾਦ ਆਇਤ 3
3਼ ਇਹ ਭਾਗਾਂ ਵਾਲੀ ਰਾਤ (ਹਰ ਪੱਖੋਂ) ਹਜ਼ਾਰ ਮਹੀਨਿਆਂ ਤੋਂ ਵਧੀਆ ਹੈ।
تَنَزَّلُ الْمَلَائِكَةُ وَالرُّوحُ فِيهَا بِإِذْنِ رَبِّهِم مِّن كُلِّ أَمْرٍ ۝٤
📖 ਅਨੁਵਾਦ ਆਇਤ 4
4਼ ਇਸ ਰਾਤ ਵਿਚ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਆਪਣੇ ਰੱਬ ਦੇ ਹੁਕਮ ਨਾਲ ਹਰ ਕੰਮ ਲਈ (ਅਕਾਸ਼ ਤੋਂ ਧਰਤੀ ਉੱਤੇ) ਉੱਤਰਦੇ ਹਨ।
سَلَامٌ هِيَ حَتَّىٰ مَطْلَعِ الْفَجْرِ ۝٥
📖 ਅਨੁਵਾਦ ਆਇਤ 5
5਼ (ਉਹ ਪੂਰੀ ਰਾਤ) ਪਹੁ ਫੱਟਣ ਤਕ ਸਲਾਮਤੀ ਹੀ ਸਲਾਮਤੀ ਹੈ।
← 96 ਅਲ-ਕਦਰ (97/114) 98 →
ਪੜ੍ਹੋ ਸੂਰਾ ਅਲ-ਕਦਰ ਪੰਜਾਬੀ – ਅਨੁਵਾਦ ਅਤੇ ਆਡੀਓ

97القدر Al-Qadr 📚 5 ਆਇਤ مكية



ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers