PDF —
7 ਆਇਤ Meccan PDF
Built right in your browser — download starts automatically

ਸੂਰਾ ਅਲ-ਫਾਤਿਹਾ pdf — ਡਾਊਨਲੋਡ (ਪੰਜਾਬੀ)

ਸੂਰਾ ਅਲ-ਫਾਤਿਹਾ pdf ਪੰਜਾਬੀ — ਡਾਊਨਲੋਡ ਸੂਰਾ ਅਲ-ਫਾਤਿਹਾ ਅਨੁਵਾਦ. ਸੂਰਾ ਅਲ-ਫਾਤਿਹਾ (Meccan) 7 ਆਇਤ.

ਸੂਰਾ ਅਲ-ਫਾਤਿਹਾ ਅਲ-ਬਕਰਾ →


7 ਆਇਤ · Meccan · ਪੰਜਾਬੀ
ﭑﭒﭓﭔﭕ
1:1 1਼ ਸ਼ੁਰੂ (ਕਰਦਾ ਹਾਂ) ਅੱਲਾਹ ਦੇ ਨਾਂ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
ﭖﭗﭘﭙﭚ
1:2 2਼ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਹੜਾ ਕੁੱਲ ਜਹਾਨਾਂ ਦਾ ਰੱਬ ਹੈ। 2
ﭛﭜﭝ
1:3 3਼ ਅਤਿਅੰਤ ਮਿਹਰਬਾਨ ਤੇ ਰਹਿਮ ਫ਼ਰਮਾਉਣ ਵਾਲਾ ਹੈ।
ﭞﭟﭠﭡ
1:4 4਼ ਬਦਲੇ ਵਾਲੇ ਦਿਨ (ਕਿਆਮਤ) ਦਾ ਮਾਲਿਕ ਹੈ।
ﭢﭣﭤﭥﭦ
1:5 5਼ ਅਸੀਂ ਤੇਰੀ ਹੀ ਇਬਾਦਤ ਕਰਦੇ ਹਾਂ ਅਤੇ ਤੇਥੋਂ ਹੀ (ਹਰ ਪ੍ਰਕਾਰ ਦੀ) ਮਦਦ ਚਾਹੁੰਦੇ ਹਾਂ।
ﭧﭨﭩﭪ
1:6 6਼ (ਹੇ ਅੱਲਾਹ!) ਸਾਨੂ ਸਿੱਧਾ ਰਾਹ ਵਿਖਾ। 3
ﭫﭬﭭﭮﭯﭰﭱﭲﭳﭴ
1:7 7਼ ਉਹਨਾਂ ਲੋਕਾਂ ਦੀ ਰਾਹ ਜਿਨ੍ਹਾਂ ਨੂ ਨੂੰ ਤੂੰ ਇਨਾਮ ਬਖ਼ਸ਼ਿਆ,1 ਜਿਨ੍ਹਾਂ ’ਤੇ ਤੇਰਾ ਕਰੋਪ (ਅਜ਼ਾਬ) ਨਹੀਂ ਹੋਇਆ ਅਤੇ ਨਾ ਹੀ (ਸਿੱਧੀ ਰਾਹ ਤੋਂ) ਭਟਕੇ ਹੋਏ ਸੀ। 2

ਕੁਰਆਨ ਸ਼ਰੀਫ਼


Wednesday, September 9, 2026

Don't forget us in your sincere prayers