ਸੂਰਾ ਅਲ-ਹੁਮਜ਼ਾ pdf — ਡਾਊਨਲੋਡ (ਪੰਜਾਬੀ)
ਸੂਰਾ ਅਲ-ਹੁਮਜ਼ਾ pdf ਪੰਜਾਬੀ — ਡਾਊਨਲੋਡ ਸੂਰਾ ਅਲ-ਹੁਮਜ਼ਾ ਅਨੁਵਾਦ. ਸੂਰਾ ਅਲ-ਹੁਮਜ਼ਾ (Meccan) 9 ਆਇਤ.
Related
- ਸੂਰਾ ਅਲ-ਹੁਮਜ਼ਾ ਅਨੁਵਾਦਪੰਜਾਬੀ
- ਸੂਰਾ ਅਲ-ਹੁਮਜ਼ਾ mp3ਸੁਣੋ
- Quran Index ਪੰਜਾਬੀ114
More ਸੂਰਾ PDF
ਸੂਰਾ ਅਲ-ਹੁਮਜ਼ਾ

ﭢﭣﭤﭥﭦ
104:1
1਼ ਹਰ ਤਾਅਨੇ-ਮਿਹਨੇ ਦੇਣ ਵਾਲੇ ਤੇ ਬੁਰਾਈਆਂ ਦੀ ਟੋਹ ਵਿਚ ਰਹਿਣ ਵਾਲੇ (ਵਿਅਕਤੀ) ਲਈ ਤਬਾਹੀ ਹੈ।1
ﭧﭨﭩﭪﭫ
104:2
2਼ (ਅਤੇ ਉਸ ਲਈ ਵੀ) ਜਿਸ ਨੇ ਧਨ-ਦੌਲਤ ਨੂੰ ਜੋੜ੍ਹਿਆ ਅਤੇ ਉਸ ਨੂੰ ਗਿਣ ਗਿਣ ਰੱਖਿਆ।
ﭬﭭﭮﭯﭰ
104:3
3਼ ਉਹ ਸਮਝਦਾ ਹੈ ਕਿ ਉਸ ਦਾ ਮਾਲ ਉਸ ਨੂੰ ਸਦਾ ਲਈ ਜੀਊਂਦਾ ਰੱਖੇਗਾ।
ﭱﭲﭳﭴﭵﭶ
104:4
4਼ ਬਿਲਕੁਲ ਵੀ ਨਹੀਂ, ਉਸ ਨੂੰ ਜ਼ਰੂਰ ਹੀ ‘ਹੋਤਾਮਾਂ’ ਵਿਚ ਸੁੱਟਿਆ ਜਾਵੇਗਾ।
ﭷﭸﭹﭺﭻ
104:5
5਼ ਅਤੇ ਤੁਹਾਨੂੰ ਕੀ ਪਤਾ ਹੈ ਕਿ ਉਹ (ਹੋਤਾਮਾਂ) ਕੀ ਹੈ ?
ﭼﭽﭾﭿ
104:6
6਼ ਉਹ ਅੱਲਾਹ ਵੱਲੋਂ ਭੜਕਾਈ ਹੋਈ ਅੱਗ ਹੈ।
ﮀﮁﮂﮃﮄ
104:7
7਼ ਜਿਹੜੀ ਦਿਲਾਂ ਤਕ ਪਹੁੰਚੇਗੀ।
ﮅﮆﮇﮈ
104:8
8਼ ਬੇਸ਼ੱਕ ਉਹ (ਅੱਗ) ਉਹਨਾਂ ’ਤੇ (ਹਰ ਪਾਸਿਓਂ) ਬੰਦ ਕਰ ਦਿੱਤੀ ਜਾਵੇਗੀ।
ﮉﮊﮋﮌ
104:9
9਼ ਉਹ ਲੰਮੇ-ਲੰਮੇ ਥੰਮ੍ਹਾਂ ਵਿਚਾਲੇ (ਬੰਦ ਕਰ ਦਿੱਤੀ ਜਾਵੇਗੀ)।
ਕੁਰਆਨ ਸ਼ਰੀਫ਼
Wednesday, September 9, 2026
Don't forget us in your sincere prayers







