ਸੂਰਾ ਅਲ-ਫੀਲ pdf — ਡਾਊਨਲੋਡ (ਪੰਜਾਬੀ)
ਸੂਰਾ ਅਲ-ਫੀਲ pdf ਪੰਜਾਬੀ — ਡਾਊਨਲੋਡ ਸੂਰਾ ਅਲ-ਫੀਲ ਅਨੁਵਾਦ. ਸੂਰਾ ਅਲ-ਫੀਲ (Meccan) 5 ਆਇਤ.
Related
- ਸੂਰਾ ਅਲ-ਫੀਲ ਅਨੁਵਾਦਪੰਜਾਬੀ
- ਸੂਰਾ ਅਲ-ਫੀਲ mp3ਸੁਣੋ
- Quran Index ਪੰਜਾਬੀ114
More ਸੂਰਾ PDF
ਸੂਰਾ ਅਲ-ਫੀਲ

ﮍﮎﮏﮐﮑﮒﮓﮔ
105:1
1਼ ਕੀ ਤੁਸੀਂ (ਹੇ ਨਬੀ!) ਨਹੀਂ ਵੇਖਿਆਂ ਕਿ ਤੁਹਾਡੇ ਰੱਬ ਨੇ ਹਾਥੀ ਵਾਲਿਆਂ ਨਾਲ ਕੀ ਕੀਤਾ ਸੀ ?
ﮕﮖﮗﮘﮙﮚ
105:2
2਼ ਕੀ ਉਸ ਨੇ ਉਹਨਾਂ ਦੀ ਚਾਲ ਬੇਕਾਰ ਨਹੀਂ ਸੀ ਕਰ ਦਿੱਤੀ?
ﮛﮜﮝﮞﮟ
105:3
3਼ ਉਸ ਨੇ ਉਹਨਾਂ (ਦੀ ਫ਼ੌਜ) ਉੱਤੇ ਡਾਰਾਂ ਦੀਆਂ ਡਾਰਾਂ ਪੰਛੀਆਂ ਦੀਆਂ ਭੇਜਿਆਂ।
ﮠﮡﮢﮣﮤ
105:4
4਼ ਜਿਹੜੇ ਉਹਨਾਂ ਉੱਤੇ ਪੱਥਰਾਂ ਦੀਆਂ ਰੋੜ੍ਹੀਆਂ ਸੁੱਟ ਰਹੇ ਸਨ।
ﮥﮦﮧﮨ
105:5
5਼ ਫੇਰ ਇੰਜ ਅੱਲਾਹ ਨੇ ਉਹਨਾਂ ਨੂੰ ਜੁਗਾਲੀ ਕੀਤੀ ਹੋਈ ਤੂੜੀ ਵਾਂਗ ਕਰ ਦਿੱਤਾ। 1
ਕੁਰਆਨ ਸ਼ਰੀਫ਼
Wednesday, September 9, 2026
Don't forget us in your sincere prayers







