PDF —
7 ਆਇਤ Meccan PDF
Built right in your browser — download starts automatically

ਸੂਰਾ ਅਲ-ਮਾਊਨ pdf — ਡਾਊਨਲੋਡ (ਪੰਜਾਬੀ)

ਸੂਰਾ ਅਲ-ਮਾਊਨ pdf ਪੰਜਾਬੀ — ਡਾਊਨਲੋਡ ਸੂਰਾ ਅਲ-ਮਾਊਨ ਅਨੁਵਾਦ. ਸੂਰਾ ਅਲ-ਮਾਊਨ (Meccan) 7 ਆਇਤ.

← ਕੁਰੈਸ਼ਸੂਰਾ ਅਲ-ਮਾਊਨ ਅਲ-ਕੌਸਰ →


7 ਆਇਤ · Meccan · ਪੰਜਾਬੀ
bismillah
ﭦﭧﭨﭩﭪ
107:1 1਼ ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। 1
ﭫﭬﭭﭮﭯ
107:2 2਼ ਇਹ ਉਹ ਵਿਅਕਤੀ ਰੁ ਜਿਹੜਾ (ਯਤੀਮ) ਨੂੰ ਧੱਕੇ ਦਿੰਦਾਂ ਹੈ। 2
ﭰﭱﭲﭳﭴﭵ
107:3 3਼ ਅਤੇ ਮੁਥਾਜਾਂ ਨੂੰ ਭੋਜਨ ਕਰਵਾਉਣ ਲਈ ਦੂਜਿਆਂ ਨੂੰ ਪ੍ਰੇਰਿਤ ਨਹੀਂ ਕਰਦਾ।
ﭶﭷﭸ
107:4 4਼ ਉਹਨਾਂ ਨਮਾਜ਼ੀਆਂ ਲਈ ਤਬਾਹੀ ਹੈ।
ﭹﭺﭻﭼﭽﭾ
107:5 5਼ ਜਿਹੜੇ ਆਪਣੀਆਂ ਨਮਾਜ਼ਾਂ ਪ੍ਰਤੀ ਅਣਗੈਲੀਆਂ ਵਰਤਦੇ ਹਨ।
ﭿﮀﮁﮂ
107:6 6਼ ਉਹ (ਵੀ) ਜਿਹੜੇ ਵਿਖਾਵਾ ਕਰਦੇ ਹਨ।
ﮃﮄﮅ
107:7 7਼ ਅਤੇ ਉਹਨਾਂ ਲਈ ਵੀ (ਤਬਾਹੀ ਹੈ) ਜਿਹੜੇ ਆਮ ਵਰਤਨ ਵਿਚ ਆਉਣ ਵਾਲਿਆਂ ਚੀਜ਼ਾਂ ਦੇਣ ਤੋਂ ਨਾ-ਨੁੱਕਰ ਕਰ ਦਿੰਦੇ ਹਨ।

ਕੁਰਆਨ ਸ਼ਰੀਫ਼


Wednesday, September 9, 2026

Don't forget us in your sincere prayers