ਸੂਰਾ ਅਲ-ਕਾਫ਼ਿਰੂਨ pdf — ਡਾਊਨਲੋਡ (ਪੰਜਾਬੀ)
ਸੂਰਾ ਅਲ-ਕਾਫ਼ਿਰੂਨ pdf ਪੰਜਾਬੀ — ਡਾਊਨਲੋਡ ਸੂਰਾ ਅਲ-ਕਾਫ਼ਿਰੂਨ ਅਨੁਵਾਦ. ਸੂਰਾ ਅਲ-ਕਾਫ਼ਿਰੂਨ (Meccan) 6 ਆਇਤ.
Related
More ਸੂਰਾ PDF
ਸੂਰਾ ਅਲ-ਕਾਫ਼ਿਰੂਨ

ﭑﭒﭓﭔ
109:1
1਼ (ਹੇ ਨਬੀ!) ਆਖ ਦਿਓ ਕਿ ਹੇ (ਅੱਲਾਹ ਦੇ) ਇਨਕਾਰੀਓ!
ﭕﭖﭗﭘﭙ
109:2
2਼ ਮੈਂ ਉੱਕਾ ਹੀ ਇਹਨਾਂ (ਬੁਤਾਂ) ਦੀ ਬੰਦਗੀ ਨਹੀਂ ਕਰਦਾ, ਜਿਨ੍ਹਾਂ ਦੀ ਬੰਦਗੀ ਤੁਸੀਂ ਕਰਦੇ ਹੋ।
ﭚﭛﭜﭝﭞﭟ
109:3
3਼ ਅਤੇ ਨਾ ਹੀ ਤੁਸੀਂ ਉਸ (ਇੱਕੋ ਅੱਲਾਹ) ਦੀ ਬੰਦਗੀ ਕਰਨ ਵਾਲੇ ਹੋ, ਜਿਸ ਦੀ ਬੰਦਗੀ ਮੈਂ ਕਰਦਾ ਹਾਂ।
ﭠﭡﭢﭣﭤﭥ
109:4
4਼ ਅਤੇ ਨਾ ਹੀ ਮੈਂ ਉਹਨਾਂ ਦੀ ਬੰਦਗੀ ਕਰਨ ਵਾਲਾ ਹਾਂ, ਜਿਨ੍ਹਾਂ ਦੀ ਬੰਦਗੀ ਤੁਸੀਂ ਕਰਦੇ ਹੋ।
ﭦﭧﭨﭩﭪﭫ
109:5
5਼ ਅਤੇ ਨਾ ਤੁਸੀਂ ਉਸ ਦੀ ਬੰਦਗੀ ਕਰਨ ਵਾਲੇ ਹੋ, ਜਿਸ ਦੀ ਬੰਦਗੀ ਮੈਂ ਕਰਦਾ ਹਾਂ।
ﭬﭭﭮﭯﭰ
109:6
6਼ (ਸੋ) ਤੁਹਾਡੇ ਲਈ ਤੁਹਾਡਾ ਦੀਨ (ਧਰਮ) ਅਤੇ ਮੇਰੇ ਲਈ ਮੇਰਾ ਦੀਨ।
ਕੁਰਆਨ ਸ਼ਰੀਫ਼
Wednesday, September 9, 2026
Don't forget us in your sincere prayers







