PDF —
ਸੂਰਾ ਅਨ-ਨਸਰ pdf — ਡਾਊਨਲੋਡ (ਪੰਜਾਬੀ)
ਸੂਰਾ ਅਨ-ਨਸਰ pdf ਪੰਜਾਬੀ — ਡਾਊਨਲੋਡ ਸੂਰਾ ਅਨ-ਨਸਰ ਅਨੁਵਾਦ. ਸੂਰਾ ਅਨ-ਨਸਰ (Medinan) 3 ਆਇਤ.
More ਸੂਰਾ PDF
ਸੂਰਾ ਅਨ-ਨਸਰ

ﭱﭲﭳﭴﭵﭶ
110:1
1਼ (ਹੇ ਨਬੀ!) ਜਦੋਂ ਅੱਲਾਹ ਦੀ ਮਦਦ ਅਤੇ (ਕਾਫ਼ਿਰਾਂ ਉੱਤੇ) ਜਿੱਤ ਪ੍ਰਾਪਤ ਹੋ ਜਾਵੇਗੀ।
ﭷﭸﭹﭺﭻﭼﭽﭾ
110:2
2਼ ਫੇਰ ਤੁਸੀਂ ਵੇਖੋਗੇ ਕਿ ਲੋਕਾਂ ਦੇ ਜੱਥਿਆਂ ਦੇ ਜੱਥੇ ਅੱਲਾਹ ਦੇ ਦੀਨ (ਇਸਲਾਮ) ਵਿਚ ਪ੍ਰਵੇਸ਼ ਕਰ ਰਹੇ ਹੋਣਗੇ।
ﭿﮀﮁﮂﮃﮄﮅﮆﮇ
110:3
3਼ ਸੋ ਤੁਸੀਂ ਆਪਣੇ ਰੱਬ ਦੀ ਹਮਦ (ਤਾਰੀਫ਼ ਤੇ ਸ਼ੁਕਰਾਨਿਆਂ) ਦੇ ਨਾਲ-ਨਾਲ ਉਸ ਦੀ ਤਸਬੀਹ (ਪਵਿੱਤਰਤਾ) ਵਰਣਨ ਕਰੋ ਅਤੇ ਉਸ ਤੋਂ ਬਖ਼ਸ਼ਿਸ਼ ਦੀ ਦੁਆ ਮੰਗੋ। ਬੇਸ਼ੱਕ ਉਹ ਵੱਡਾ ਤੌਬਾ ਕਬੂਲਣ ਵਾਲਾ ਹੈ।
ਕੁਰਆਨ ਸ਼ਰੀਫ਼
Tuesday, September 29, 2026
Don't forget us in your sincere prayers







