ਸੂਰਾ ਅਲ-ਮਸਦ pdf — ਡਾਊਨਲੋਡ (ਪੰਜਾਬੀ)
ਸੂਰਾ ਅਲ-ਮਸਦ pdf ਪੰਜਾਬੀ — ਡਾਊਨਲੋਡ ਸੂਰਾ ਅਲ-ਮਸਦ ਅਨੁਵਾਦ. ਸੂਰਾ ਅਲ-ਮਸਦ (Meccan) 5 ਆਇਤ.
Related
- ਸੂਰਾ ਅਲ-ਮਸਦ ਅਨੁਵਾਦਪੰਜਾਬੀ
- ਸੂਰਾ ਅਲ-ਮਸਦ mp3ਸੁਣੋ
- Quran Index ਪੰਜਾਬੀ114
More ਸੂਰਾ PDF
ਸੂਰਾ ਅਲ-ਮਸਦ

ﮈﮉﮊﮋﮌﮍ
111:1
1਼ ਟੁਟ ਜਾਣ ਅਬੂ-ਲਹਬ ਦੇ ਹਥ, ਉਹ ਤਾਂ ਬਰਬਾਦ ਹੋ ਗਿਆ। 1
ﮎﮏﮐﮑﮒﮓﮔ
111:2
2਼ ਨਾ ਹੀ ਉਸ ਦੇ ਧਨ ਨੇ ਅਤੇ ਨਾ ਹੀ ਉਸ ਦੇ (ਅਮਲਾਂ ਦੀ) ਕਮਾਈ ਨੇ ਉਸ ਨੂੰ ਕੋਈ ਲਾਭ ਦਿੱਤਾ।
ﮕﮖﮗﮘﮙ
111:3
3਼ ਜ਼ਰੂਰ ਹੀ ਉਹ ਲਾਟਾਂ ਮਾਰਦੀ ਹੋਈ ਅੱਗ ਵਿਚ ਦਾਖ਼ਲ ਹੋਵੇਗਾ।
ﮚﮛﮜﮝ
111:4
4਼ ਉਸ ਦੀ ਪਤਨੀ ਵੀ, ਜਿਹੜੀ ਲਾਈ ਬੁਝਾਈ ਕਰਨ ਵਾਲੀ ਹੈ (ਉਹ ਵੀ ਉਸ ਦੇ ਨਾਲ ਹੀ ਹੋਵੇਗੀ)।
ﮞﮟﮠﮡﮢﮣ
111:5
5਼ ਉਸ ਦੀ ਗਰਦਨ ਵਿਚ ਮੁੰਜ ਦੀ ਰੱਸੀ ਹੋਵੇਗੀ।
ਕੁਰਆਨ ਸ਼ਰੀਫ਼
Wednesday, September 9, 2026
Don't forget us in your sincere prayers







