PDF —
5 ਆਇਤ Meccan PDF
Built right in your browser — download starts automatically

ਸੂਰਾ ਅਲ-ਫਲਕ pdf — ਡਾਊਨਲੋਡ (ਪੰਜਾਬੀ)

ਸੂਰਾ ਅਲ-ਫਲਕ pdf ਪੰਜਾਬੀ — ਡਾਊਨਲੋਡ ਸੂਰਾ ਅਲ-ਫਲਕ ਅਨੁਵਾਦ. ਸੂਰਾ ਅਲ-ਫਲਕ (Meccan) 5 ਆਇਤ.

← ਅਲ-ਇਖਲਾਸਸੂਰਾ ਅਲ-ਫਲਕ ਅਨ-ਨਾਸ →


5 ਆਇਤ · Meccan · ਪੰਜਾਬੀ
bismillah
ﭤﭥﭦﭧﭨ
113:1 1਼ (ਹੇ ਨਬੀ!) ਤੁਸੀਂ ਆਖੋ ਕਿ ਮੈਂ ਸਵੇਰੇ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।
ﭩﭪﭫﭬﭭ
113:2 2਼ ਹਰੇਕ ਉਸ ਚੀਜ਼ ਦੀ ਬੁਰਾਈ ਤੋਂ (ਬਚਣ ਲਈ) ਜਿਹੜੀ ਉਸ ਨੇ ਪੈਦਾ ਕੀਤੀ ਹੈ।
ﭮﭯﭰﭱﭲﭳ
113:3 3਼ ਅਤੇ ਹਨੇਰੀ ਰਾਤ ਦੀ ਬੁਰਾਈ ਤੋਂ ਜਦੋਂ ਉਹ ਛਾ ਜਾਂਦੀ ਹੈ।
ﭴﭵﭶﭷﭸﭹ
113:4 4਼ ਅਤੇ ਗੰਢਾਂ ਵਿਚ ਫੂਕਾਂ ਮਾਰਨ ਵਾਲਿਆਂ ਦੀ ਬੁਰਾਈ ਤੋਂ।
ﭺﭻﭼﭽﭾﭿ
113:5 5਼ ਅਤੇ ਈਰਖਾ ਰੱਖਣ ਵਾਲਿਆਂ ਦੀ ਬੁਰਾਈ ਤੋਂ ਬਚਣ ਲਈ ਜਦੋਂ ਉਹ ਈਰਖਾ ਕਰੇ।

ਕੁਰਆਨ ਸ਼ਰੀਫ਼


Wednesday, September 9, 2026

Don't forget us in your sincere prayers