PDF —
6 ਆਇਤ Meccan PDF
Built right in your browser — download starts automatically

ਸੂਰਾ ਅਨ-ਨਾਸ pdf — ਡਾਊਨਲੋਡ (ਪੰਜਾਬੀ)

ਸੂਰਾ ਅਨ-ਨਾਸ pdf ਪੰਜਾਬੀ — ਡਾਊਨਲੋਡ ਸੂਰਾ ਅਨ-ਨਾਸ ਅਨੁਵਾਦ. ਸੂਰਾ ਅਨ-ਨਾਸ (Meccan) 6 ਆਇਤ.

← ਅਲ-ਫਲਕਸੂਰਾ ਅਨ-ਨਾਸ


6 ਆਇਤ · Meccan · ਪੰਜਾਬੀ
bismillah
ﮀﮁﮂﮃﮄ
114:1 1਼ (ਹੇ ਨਬੀ!) ਆਖ ਦਿਓ ਕਿ ਮੈਂ ਮਨੁੱਖਾਂ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।
ﮅﮆﮇ
114:2 2਼ ਸਾਰੇ ਮਨੁੱਖਾਂ ਦੇ ਪਾਤਸ਼ਾਹ ਦੀ (ਸ਼ਰਨ ਵਿਚ)।1
ﮈﮉﮊ
114:3 3਼ ਅਤੇ ਸਾਰੇ ਮਨੁੱਖਾਂ ਦੇ ਇਸ਼ਟ (ਅੱਲਾਹ) ਦੀ (ਸ਼ਰਨ ਵਿਚ ਆਉਂਦਾ ਹਾਂ)।
ﮋﮌﮍﮎﮏ
114:4 4਼ ਉਸ ਭਰਮ ਭੁਲੇਖਾ ਪਾਉਣ ਵਾਲੇ ਸ਼ੈਤਾਨ ਦੀ ਬੁਰਾਈ ਤੋਂ (ਬਚਣ ਲਈ), ਜਿਹੜਾ (ਅੱਲਾਹ ਦਾ ਨਾਂ ਸੁਣਦੇ ਹੀ) ਭੱਜ ਜਾਂਦਾ ਹੈ। 2
ﮐﮑﮒﮓﮔﮕ
114:5 5਼ ਜਿਹੜਾ ਲੋਕਾਂ ਦੇ ਮਨਾਂ ਵਿਚ ਭਰਮ ਭੁਲੇਖੇ ਪਾਉਂਦਾ ਹੈ।
ﮖﮗﮘﮙ
114:6 6਼ ਉਹ ਭਾਵੇਂ ਜਿੰਨਾਂ ਵਿੱਚੋਂ ਹੋਵੇ ਜਾਂ ਮਨੁੱਖਾਂ ਵਿੱਚੋਂ।

ਕੁਰਆਨ ਸ਼ਰੀਫ਼


Wednesday, September 9, 2026

Don't forget us in your sincere prayers