PDF —
11 ਆਇਤ Meccan PDF
Built right in your browser — download starts automatically

ਸੂਰਾ ਅਦ-ਦੁਹਾ pdf — ਡਾਊਨਲੋਡ (ਪੰਜਾਬੀ)

ਸੂਰਾ ਅਦ-ਦੁਹਾ pdf ਪੰਜਾਬੀ — ਡਾਊਨਲੋਡ ਸੂਰਾ ਅਦ-ਦੁਹਾ ਅਨੁਵਾਦ. ਸੂਰਾ ਅਦ-ਦੁਹਾ (Meccan) 11 ਆਇਤ.

← ਅਲ-ਲੈਲਸੂਰਾ ਅਦ-ਦੁਹਾ ਅਸ਼-ਸ਼ਰਹ →


11 ਆਇਤ · Meccan · ਪੰਜਾਬੀ
bismillah
ﮉﮊ
93:1 1਼ ਦਿਨ ਚੜ੍ਹੇ ਹੋਏ ਦੀ ਸਹੁੰ।
ﮋﮌﮍﮎ
93:2 2਼ ਅਤੇ ਰਾਤ ਦੀ ਜਦੋਂ ਉਹ ਛਾ ਜਾਵੇ।
ﮏﮐﮑﮒﮓﮔ
93:3 3਼ (ਹੇ ਨਬੀ ਸ:!) ਤੁਹਾਡੇ ਰੱਬ ਨੇ ਨਾ ਤਾਂ ਤੁਹਾਨੂੰ (ਇਕੱਲਾ) ਛੱਡਿਆ ਹੈ ਅਤੇ ਨਾ ਹੀ ਉਹ ਤੁਹਾਥੋਂ ਨਾਰਾਜ਼ ਹੈ।
ﮕﮖﮗﮘﮙﮚ
93:4 4਼ ਬੇਸ਼ੱਕ ਤੁਹਾਡੇ ਲਈ ਆਖ਼ਿਰਤ, ਦੁਨੀਆਂ ਤੋਂ ਕਿਤੇ ਵਧੀਆ ਹੈ।
ﮛﮜﮝﮞﮟ
93:5 5਼ ਅਤੇ ਛੇਤੀ ਹੀ ਤੁਹਾਡਾ ਰੱਬ ਤੁਹਾਨੂੰ ਇੰਨਾ (ਇਨਾਮ) ਦੇਵੇਗਾ ਕਿ ਤੁਸੀਂ ਖ਼ੁਸ਼ ਹੋ ਜਾਓਗੇ।
ﮠﮡﮢﮣﮤ
93:6 6਼ ਕੀ ਉਸ (ਅੱਲਾਹ) ਨੇ ਤੁਹਾਨੂੰ ਯਤੀਮ ਹੁੰਦੇ ਹੋਏ ਵਧੀਆ ਟਿਕਾਣਾ ਨਹੀਂ ਦਿੱਤਾ।
ﮥﮦﮧﮨ
93:7 7਼ ਅਤੇ ਤੁਹਾਨੂੰ ਅਣਜਾਣੀ ਰਾਹ ਤੋਂ ਸਿੱਧੀ ਰਾਹ ਨਹੀਂ ਬਖ਼ਸ਼ੀ।
ﮩﮪﮫﮬ
93:8 8਼ ਅਤੇ ਤੁਹਾਨੂੰ ਗ਼ਰੀਬੀ ਤੋਂ ਧਨਵਾਨ ਨਹੀਂ ਬਣਾਇਆ ?
ﮭﮮﮯﮰﮱ
93:9 9਼ ਸੋ ਤੁਸੀਂ (ਕਿਸੇ ਵੀ) ਯਤੀਮ ਉੱਤੇ ਸਖ਼ਤੀ ਨਾ ਕਰੋ।
ﯓﯔﯕﯖﯗ
93:10 10਼ ਅਤੇ ਨਾ ਹੀ ਸਵਾਲੀ ਨੂੰ ਝਿੜਕੋ ਹੈ।
ﯘﯙﯚﯛﯜ
93:11 11਼ ਸਗੋਂ ਆਪਣੇ ਰੱਬ ਵੱਲੋਂ (ਬਖ਼ਸ਼ੀਆਂ ਗਈਆਂ) ਇਹਨਾਂ ਨਿਅਮਤਾਂ ਦੀ ਚਰਚਾ ਕਰਦੇ ਰਹੋ।

ਕੁਰਆਨ ਸ਼ਰੀਫ਼


Wednesday, September 9, 2026

Don't forget us in your sincere prayers