ਸੂਰਾ ਅਲ-ਕਦਰ pdf — ਡਾਊਨਲੋਡ (ਪੰਜਾਬੀ)
ਸੂਰਾ ਅਲ-ਕਦਰ pdf ਪੰਜਾਬੀ — ਡਾਊਨਲੋਡ ਸੂਰਾ ਅਲ-ਕਦਰ ਅਨੁਵਾਦ. ਸੂਰਾ ਅਲ-ਕਦਰ (Meccan) 5 ਆਇਤ.
Related
- ਸੂਰਾ ਅਲ-ਕਦਰ ਅਨੁਵਾਦਪੰਜਾਬੀ
- ਸੂਰਾ ਅਲ-ਕਦਰ mp3ਸੁਣੋ
- Quran Index ਪੰਜਾਬੀ114
More ਸੂਰਾ PDF
ਸੂਰਾ ਅਲ-ਕਦਰ

ﭴﭵﭶﭷﭸﭹ
97:1
1਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।1
ﭺﭻﭼﭽﭾﭿ
97:2
2਼ ਅਤੇ ਤੁਸੀਂ ਭਲਾ ਕੀ ਜਾਣੋਂ ਕਿ ਉਹ ਭਾਗਾਂ ਵਾਲੀ ਰਾਤ ਕੀ ਹੈ ?
ﮀﮁﮂﮃﮄﮅﮆ
97:3
3਼ ਇਹ ਭਾਗਾਂ ਵਾਲੀ ਰਾਤ (ਹਰ ਪੱਖੋਂ) ਹਜ਼ਾਰ ਮਹੀਨਿਆਂ ਤੋਂ ਵਧੀਆ ਹੈ।
ﮇﮈﮉﮊﮋﮌﮍﮎﮏﮐ
97:4
4਼ ਇਸ ਰਾਤ ਵਿਚ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਆਪਣੇ ਰੱਬ ਦੇ ਹੁਕਮ ਨਾਲ ਹਰ ਕੰਮ ਲਈ (ਅਕਾਸ਼ ਤੋਂ ਧਰਤੀ ਉੱਤੇ) ਉੱਤਰਦੇ ਹਨ।
ﮑﮒﮓﮔﮕﮖ
97:5
5਼ (ਉਹ ਪੂਰੀ ਰਾਤ) ਪਹੁ ਫੱਟਣ ਤਕ ਸਲਾਮਤੀ ਹੀ ਸਲਾਮਤੀ ਹੈ।
ਕੁਰਆਨ ਸ਼ਰੀਫ਼
Wednesday, September 9, 2026
Don't forget us in your sincere prayers







